Genesis 42:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ: “ਨਹੀਂ! ਤੁਸੀਂ ਸਾਡੀਆਂ ਕਮਜ਼ੋਰੀਆਂ ਲੱਭਣ ਆਏ ਹੋਂ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਨ੍ਹਾਂ ਨੂੰ ਆਖਿਆ,ਨਹੀਂ ਸਗੋਂ ਦੇਸ ਦੀ ਦੁਰਦਿਸ਼ਾ ਵੇਖਣ ਆਏ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਨਹੀਂ, ਸਗੋਂ ਤੁਸੀਂ ਦੇਸ਼ ਦੀ ਦੁਰਦਸ਼ਾ ਵੇਖਣ ਆਏ ਹੋ।