Genesis 42:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਨਹੀਂ! ਮੈਂ ਜਾਣਦਾ ਹਾਂ ਕਿ ਮੈਂ ਸਹੀ ਹਾਂ। ਤੁਸੀਂ ਜਾਸੂਸ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਏਹ ਓਹੋ ਤਾਂ ਗੱਲ ਹੈ ਜਿਹੜੀ ਮੈਂ ਤੁਹਾਡੇ ਨਾਲ ਕੀਤੀ ਕਿ ਤੁਸੀਂ ਖੋਜੀ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਇਹ ਤਾਂ ਉਹੀ ਗੱਲ ਹੈ ਜਿਹੜੀ ਮੈਂ ਤੁਹਾਡੇ ਨਾਲ ਕੀਤੀ ਕਿ ਤੁਸੀਂ ਜਾਸੂਸ ਹੋ।