Genesis 42:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਨੂੰ ਇਹ ਸਾਬਤ ਕਰਨ ਦਾ ਮੌਕਾ ਦਿਆਂਗਾ ਕਿ ਤੁਸੀਂ ਸੱਚ ਬੋਲ ਰਹੇ ਹੋ। ਮੈਂ ਫ਼ਿਰਊਨ ਦਾ ਨਾਮ ਲੈ ਕੇ ਸੌਂਹ ਖਾਂਦਾ ਹਾਂ ਕਿ ਮੈਂ ਤੁਹਾਨੂੰ ਓਨਾ ਚਿਰ ਨਹੀਂ ਜਾਣ ਦਿਆਂਗਾ ਜਦੋਂ ਤੱਕ ਕਿ ਤੁਹਾਡਾ ਸਭ ਤੋਂ ਛੋਟਾ ਭਰਾ ਇੱਥੇ ਨਹੀਂ ਆ ਜਾਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਏਸੇ ਤੋਂ ਤੁਸੀਂ ਪਰਖੇ ਜਾਓਗੇ ਫ਼ਿਰਊਨ ਦੀ ਜਾਨ ਦੀ ਸੌਂਹ ਜਦ ਤੀਕ ਤੁਹਾਡਾ ਨਿੱਕਾ ਭਰਾ ਇੱਥੇ ਨਹੀਂ ਆ ਜਾਂਦਾ ਤੁਸੀਂ ਐਥੋਂ ਨਿੱਕਲ ਨਾ ਸੱਕੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਗੱਲ ਤੋਂ ਤੁਸੀਂ ਪਰਖੇ ਜਾਓਗੇ, ਫ਼ਿਰਊਨ ਦੀ ਜਾਨ ਦੀ ਸਹੁੰ ਜਦ ਤੱਕ ਤੁਹਾਡਾ ਛੋਟਾ ਭਰਾ ਇੱਥੇ ਨਹੀਂ ਆ ਜਾਂਦਾ ਤੁਸੀਂ ਐਥੋਂ ਨਹੀਂ ਜਾ ਸਕਦੇ।