Genesis 42:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਵਿੱਚੋਂ ਇੱਕ ਨੂੰ ਵਾਪਸ ਜਾਣ ਦੇਵਾਂਗਾ ਅਤੇ ਤੁਹਾਡੇ ਸਭ ਤੋਂ ਛੋਟੇ ਭਰਾ ਨੂੰ ਇੱਥੇ ਲਿਆਉਣ ਦਿਆਂਗਾ, ਜਦ ਕਿ ਹੋਰ ਸਾਰੇ ਕੈਦਖਾਨੇ ਵਿੱਚ ਰਹਿਣਗੇ। ਅਸੀਂ ਦੇਖਾਂਗੇ ਕਿ ਤੁਸੀਂ ਸੱਚ ਬੋਲ ਰਹੇ ਹੋ ਜਾਂ ਨਹੀਂ। ਪਰ ਜੇ ਤੁਸੀਂ ਅਜਿਹਾ ਨਹੀਂ ਕਰੋਂਗੇ, ਮੈਂ ਫ਼ਿਰਊਨ ਦੀ ਜਾਨ ਦੀ ਸੌਂਹ ਖਾਂਦਾ ਹਾਂ ਕਿ ਮੈਂ ਜਾਣ ਜਾਵਾਂਗਾ ਕਿ ਤੁਸੀਂ ਜਾਸੂਸ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਵਿੱਚੋਂ ਇੱਕ ਨੂੰ ਘੱਲੋ ਅਰ ਉਹ ਤੁਹਾਡੇ ਭਰਾ ਨੂੰ ਲੈ ਆਵੇ ਪਰ ਤੁਸੀਂ ਏਥੇ ਕੈਦੀ ਹੋਕੇ ਰਹੋ ਤਾਂਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਕਿ ਤੁਹਾਡੇ ਵਿੱਚ ਸਚਿਆਈ ਹੈ ਪਰ ਜੇ ਨਹੀਂ ਤਾਂ ਫ਼ਿਰਊਨ ਦੀ ਜਾਨ ਦੀ ਸੌਂਹ ਤੁਸੀਂ ਜ਼ਰੂਰ ਖੋਜੀ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਵਿੱਚੋਂ ਇੱਕ ਨੂੰ ਭੇਜੋ ਕਿ ਉਹ ਤੁਹਾਡੇ ਭਰਾ ਨੂੰ ਲੈ ਆਵੇ ਪਰ ਤੁਸੀਂ ਇੱਥੇ ਕੈਦੀ ਹੋ ਕੇ ਰਹੋ ਤਾਂ ਜੋ ਤੁਹਾਡੀਆਂ ਗੱਲਾਂ ਪਰਖੀਆਂ ਜਾਣ ਕਿ ਤੁਹਾਡੇ ਵਿੱਚ ਸਚਿਆਈ ਹੈ ਪਰ ਜੇ ਨਹੀਂ ਤਾਂ ਫ਼ਿਰਊਨ ਦੀ ਜਾਨ ਦੀ ਸਹੁੰ ਤੁਸੀਂ ਜ਼ਰੂਰ ਜਸੂਸ ਹੋ।