Genesis 42:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਿੰਨ ਦਿਨਾਂ ਮਗਰੋਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦਾ ਖੌਫ਼ ਰੱਖਣ ਵਾਲਾ ਆਦਮੀ ਹਾਂ! ਇਹ ਗੱਲ ਕਰੋ, ਅਤੇ ਮੈਂ ਤੁਹਾਨੂੰ ਜਿਉਣ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਐਉਂ ਕਰੋ ਤਾਂ ਜੀਓ ਕਿਉਂਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਜੇ ਦਿਨ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਅਜਿਹਾ ਕਰੋ ਤਾਂ ਜੀਉਂਦੇ ਰਹੋਗੇ, ਕਿਉਂ ਜੋ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ।