Genesis 42:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸੁਣਿਆ ਹੈ ਕਿ ਮਿਸਰ ਕੋਲ ਵੇਚਣ ਲਈ ਅਨਾਜ ਹੈ। ਇਸ ਲਈ ਆਉ ਅਨਾਜ ਖਰੀਦਣ ਲਈ ਉੱਥੇ ਚੱਲੀਏ। ਫ਼ੇਰ ਅਸੀਂ ਆਪਣੇ-ਆਪ ਨੂੰ ਮਰਦਿਆਂ ਦੇਖਣ ਦੀ ਬਜਾਇ ਜਿਉਂ ਸੱਕਦੇ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਉਸ ਨੇ ਆਖਿਆ,ਵੇਖੋ ਮੈਂ ਸੁਣਿਆ ਹੈ ਕਿ ਮਿਸਰ ਵਿੱਚ ਅੰਨ ਹੈ। ਤਾਂ ਉੱਥੇ ਉੱਤਰ ਜਾਓ ਅਰ ਤੁਸੀਂ ਉੱਥੋਂ ਸਾਡੇ ਲਈ ਅੰਨ ਵਿਹਾਜ ਕੇ ਲੈ ਆਓ ਤਾਂਜੋ ਅਸੀਂ ਜੀਉਂਦੇ ਰਹੀਏ ਅਰ ਮਰ ਨਾ ਜਾਈਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਆਖਿਆ, ਵੇਖੋ ਮੈਂ ਸੁਣਿਆ ਹੈ ਕਿ ਮਿਸਰ ਵਿੱਚ ਅੰਨ ਹੈ। ਇਸ ਲਈ ਤੁਸੀਂ ਉੱਥੇ ਜਾਓ ਅਤੇ ਸਾਡੇ ਲਈ ਅੰਨ ਖਰੀਦ ਕੇ ਲੈ ਆਓ, ਤਾਂ ਜੋ ਅਸੀਂ ਜੀਉਂਦੇ ਰਹੀਏ ਅਤੇ ਮਰ ਨਾ ਜਾਈਏ।