Genesis 42:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਊਬੇਨ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਆਖਿਆ ਸੀ ਕਿ ਮੁੰਡੇ ਨਾਲ ਮੰਦਾ ਨਾ ਕਰੋ। ਪਰ ਤੁਸੀਂ ਮੇਰੀ ਗੱਲ ਨਹੀਂ ਸੁਣੀ। ਇਸ ਲਈ ਹੁਣ ਸਾਨੂੰ ਉਸ ਦੀ ਮੌਤ ਦੀ ਸਜ਼ਾ ਮਿਲ ਰਹੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਰਊਬੇਨ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਮੈਂ ਤੁਹਾਨੂੰ ਨਹੀਂ ਸੀ ਆਖਦਾ ਕਿ ਤੁਸੀਂ ਏਸ ਮੁੰਡੇ ਨਾਲ ਪਾਪ ਨਾ ਕਰੋ? ਪਰ ਤੁਸੀਂ ਮੇਰੀ ਨਾ ਸੁਣੀ ਅਰ ਵੇਖੋ ਹੁਣ ਉਸ ਦੇ ਲਹੂ ਦੀ ਪੁੱਛ ਹੋਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਊਬੇਨ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਮੈਂ ਤੁਹਾਨੂੰ ਨਹੀਂ ਸੀ ਆਖਦਾ ਕਿ ਤੁਸੀਂ ਇਸ ਮੁੰਡੇ ਨਾਲ ਪਾਪ ਨਾ ਕਰੋ? ਪਰ ਤੁਸੀਂ ਮੇਰੀ ਨਾ ਸੁਣੀ ਅਤੇ ਵੇਖੋ, ਹੁਣ ਉਸ ਦੇ ਲਹੂ ਦੀ ਪੁੱਛ ਹੋਈ ਹੈ।