Genesis 42:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਉਨ੍ਹਾਂ ਨਾਲ ਗੱਲ ਕਰਨ ਲਈ ਇੱਕ ਦੋ-ਭਾਸ਼ੀਏ ਦੀ ਵਰਤੋਂ ਕਰ ਰਿਹਾ ਸੀ। ਇਸ ਲਈ ਭਰਾਵਾਂ ਨੂੰ ਪਤਾ ਨਹੀਂ ਲੱਗਿਆ ਕਿ ਯੂਸੁਫ਼ ਉਨ੍ਹਾਂ ਦੀ ਬੋਲੀ ਸਮਝਦਾ ਸੀ। ਪਰ ਯੂਸੁਫ਼ ਨੇ ਉਨ੍ਹਾਂ ਦੀ ਆਖੀ ਹਰ ਗੱਲ ਸੁਣੀ ਅਤੇ ਸਮਝ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਨਹੀਂ ਜਾਣਦੇ ਸਨ ਕਿ ਯੂਸੁਫ਼ ਸਮਝਦਾ ਹੈ ਕਿਉਂਜੋ ਉਨ੍ਹਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਹੀਂ ਜਾਣਦੇ ਸਨ ਕਿ ਯੂਸੁਫ਼ ਉਨ੍ਹਾਂ ਦੀ ਭਾਸ਼ਾ ਸਮਝਦਾ ਹੈ ਕਿਉਂ ਜੋ ਉਨ੍ਹਾਂ ਦੇ ਵਿਚਕਾਰ ਇੱਕ ਤਰਜੁਮਾ ਕਰਨ ਵਾਲਾ ਸੀ।