Genesis 42:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੇ ਕੁਝ ਨੌਕਰਾਂ ਨੂੰ ਉਨ੍ਹਾਂ ਦੀਆਂ ਬੋਰੀਆਂ ਵਿੱਚ ਅਨਾਜ ਭਰਨ ਲਈ ਆਖਿਆ। ਭਰਾਵਾਂ ਨੇ ਇਸ ਅਨਾਜ ਦੇ ਬਦਲੇ ਪੈਸੇ ਦਿੱਤੇ। ਪਰ ਯੂਸੁਫ਼ ਨੇ ਪੈਸੇ ਨਹੀਂ ਰੱਖੇ। ਉਸ ਨੇ ਪੈਸੇ ਉਨ੍ਹਾਂ ਦੀਆਂ ਅਨਾਜ ਦੀਆਂ ਬੋਰੀਆਂ ਵਿੱਚ ਪਾ ਦਿੱਤੇ। ਉਸ ਨੇ ਉਨ੍ਹਾਂ ਨੂੰ ਵਾਪਸ ਘਰ ਜਾਂਦੇ ਵਕਤ ਸਫ਼ਰ ਵਾਸਤੇ ਖਾਣ ਲਈ ਭੋਜਨ ਵੀ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯੂਸੁਫ਼ ਨੇ ਹੁਕਮ ਦਿੱਤਾ ਕਿ ਓਹ ਉਨ੍ਹਾਂ ਦੀਆਂ ਗੂਣਾਂ ਵਿੱਚ ਅੰਨ ਭਰ ਦੇਣ ਅਰ ਇੱਕ ਇੱਕ ਦੀ ਚਾਂਦੀ ਉਹ ਦੀ ਗੂਣ ਵਿੱਚ ਮੋੜ ਕੇ ਰੱਖ ਦੇਣ ਅਰ ਰਸਤੇ ਲਈ ਉਨ੍ਹਾਂ ਨੂੰ ਰਸਤ ਦੇਣ ਤਾਂ ਉਨ੍ਹਾਂ ਨਾਲ ਏਵੇਂ ਹੀ ਕੀਤਾ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯੂਸੁਫ਼ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਦੇ ਬੋਰਿਆਂ ਵਿੱਚ ਅੰਨ ਭਰ ਦੇਣ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਵਿੱਚ ਮੋੜ ਕੇ ਰੱਖ ਦੇਣ ਅਤੇ ਰਸਤੇ ਲਈ ਉਨ੍ਹਾਂ ਨੂੰ ਭੋਜਨ-ਸਮੱਗਰੀ ਦੇਣ ਤਾਂ ਉਨ੍ਹਾਂ ਨਾਲ ਅਜਿਹਾ ਹੀ ਕੀਤਾ ਗਿਆ।