Genesis 42:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਹੋਰਨਾਂ ਭਰਾਵਾਂ ਨੂੰ ਆਖਿਆ, “ਦੇਖੋ, ਇਹ ਉਹ ਪੈਸਾ ਹੈ ਜਿਹੜਾ ਮੈਂ ਅਨਾਜ ਬਦਲੇ ਦਿੱਤਾ ਸੀ। ਕਿਸੇ ਨੇ ਪੈਸੇ ਫ਼ੇਰ ਮੇਰੀ ਬੋਰੀ ਵਿੱਚ ਰੱਖ ਦਿੱਤੇ ਹਨ।” ਭਰਾ ਬਹੁਤ ਡਰ ਗਏ। ਉਨ੍ਹਾਂ ਨੇ ਇੱਕ ਦੂਸਰੇ ਨੂੰ ਆਖਿਆ, “ਸਾਡੇ ਨਾਲ ਪਰਮੇਸ਼ੁਰ ਕੀ ਕਰ ਰਿਹਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੀ ਚਾਂਦੀ ਮੋੜ ਦਿੱਤੀ ਗਈ ਹੈ ਅਰ ਵੇਖੋ ਉਹ ਮੇਰੀ ਗੂਣ ਵਿੱਚ ਹੀ ਹੈ। ਉਨ੍ਹਾਂ ਦੇ ਦਿਲ ਬੈਠ ਗਏ ਅਰ ਕੰਬਦੇ ਹੋਏ ਇੱਕ ਦੂਜੇ ਨੂੰ ਆਖਣ ਲੱਗੇ, ਏਹ ਕੀ ਹੈ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੀ ਚਾਂਦੀ ਮੋੜ ਦਿੱਤੀ ਗਈ ਹੈ ਅਤੇ ਵੇਖੋ ਉਹ ਮੇਰੇ ਬੋਰੇ ਵਿੱਚ ਹੀ ਹੈ। ਤਦ ਉਨ੍ਹਾਂ ਦੇ ਦਿਲ ਬੈਠ ਗਏ ਅਤੇ ਕੰਬਦੇ ਹੋਏ ਇੱਕ ਦੂਜੇ ਨੂੰ ਆਖਣ ਲੱਗੇ, ਇਹ ਕੀ ਹੈ ਜੋ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ ਹੈ?