Genesis 42:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯੂਸੁਫ਼ ਦੇ ਦਸ ਭਰਾ ਅਨਾਜ ਖਰੀਦਣ ਲਈ ਮਿਸਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯੂਸੁਫ਼ ਦੇ ਦਸੇ ਭਰਾ ਮਿਸਰ ਵਿੱਚ ਅੰਨ ਵਿਹਾਜਣ ਉੱਤਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯੂਸੁਫ਼ ਦੇ ਦਸੇ ਭਰਾ ਮਿਸਰ ਵਿੱਚ ਅੰਨ ਖਰੀਦਣ ਲਈ ਗਏ।