Genesis 42:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤਾਂ ਉਸ ਦੇਸ਼ ਦੇ ਰਾਜਪਾਲ ਨੇ ਸਾਨੂੰ ਇਹ ਆਖਿਆ, ‘ਇਹ ਸਾਬਤ ਕਰਨ ਦਾ ਇੱਕ ਤਰੀਕਾ ਹੈ ਕਿ ਤੁਸੀਂ ਇਮਾਨਦਾਰ ਆਦਮੀ ਹੋ: ਆਪਣੇ ਭਰਾਵਾਂ ਵਿੱਚੋਂ ਇੱਕ ਨੂੰ ਇੱਥੇ ਮੇਰੇ ਕੋਲ ਛੱਡ ਜਾਉ। ਆਪਣਾ ਅਨਾਜ ਆਪਣੇ ਪਰਿਵਾਰ ਕੋਲ ਵਾਪਸ ਲੈ ਜਾਉ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਜਿਹੜਾ ਉਸ ਦੇਸ ਦਾ ਹਾਕਮ ਹੈ ਆਖਿਆ, ਮੈਂ ਏਸ ਤੋਂ ਜਾਣਾਂਗਾ ਕਿ ਤਸੀਂ ਸੱਚੇ ਹੋ ਭਈ ਆਪਣਾ ਇੱਕ ਭਰਾ ਮੇਰੇ ਕੋਲ ਛੱਡੋ ਅਰ ਆਪਣੇ ਘਰ ਵਾਸਤੇ ਕਾਲ ਲਈ ਅੰਨ ਲੈਕੇ ਚੱਲੇ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਮਨੁੱਖ ਨੇ ਜਿਹੜਾ ਉਸ ਦੇਸ਼ ਦਾ ਹਾਕਮ ਹੈ ਆਖਿਆ, ਮੈਂ ਇਸ ਤੋਂ ਜਾਣਾਂਗਾ ਕਿ ਤੁਸੀਂ ਸੱਚੇ ਹੋ, ਜੇਕਰ ਆਪਣਾ ਇੱਕ ਭਰਾ ਮੇਰੇ ਕੋਲ ਛੱਡੋ ਅਤੇ ਆਪਣੇ ਘਰ ਵਾਸਤੇ ਕਾਲ ਲਈ ਅੰਨ ਲੈ ਕੇ ਚਲੇ ਜਾਓ