Genesis 42:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਆਪਣੇ ਸਾਰੇ ਬੱਚੇ ਗੁਆ ਲਵਾਂ? ਯੂਸੁਫ਼ ਚੱਲਾ ਗਿਆ। ਸਿਮਓਨ ਚੱਲਾ ਗਿਆ। ਅਤੇ ਹੁਣ ਤੁਸੀਂ ਬਿਨਯਾਮੀਨ ਨੂੰ ਵੀ ਲੈ ਜਾਣਾ ਚਾਹੁੰਦੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਔਤ ਕੀਤਾ। ਯੂਸੁਫ਼ ਹੈ ਨਹੀਂ ਅਤੇ ਸ਼ਿਮਓਨ ਵੀ ਹੈ ਨਹੀਂ। ਬਿਨਯਾਮੀਨ ਨੂੰ ਤੁਸੀਂ ਲੈ ਜਾਓਗੇ। ਏਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਪਿਤਾ ਯਾਕੂਬ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਮੇਰੀ ਸੰਤਾਨ ਤੋਂ ਵਾਂਝਿਆਂ ਕੀਤਾ ਹੈ। ਯੂਸੁਫ਼ ਨਹੀਂ ਰਿਹਾ ਅਤੇ ਸ਼ਿਮਓਨ ਵੀ ਨਹੀਂ ਆਇਆ, ਹੁਣ ਤੁਸੀਂ ਬਿਨਯਾਮੀਨ ਨੂੰ ਲੈ ਜਾਣਾ ਚਾਹੁੰਦੇ ਹੋ। ਇਹ ਸਾਰੀਆਂ ਗੱਲਾਂ ਮੇਰੇ ਵਿਰੁੱਧ ਹੋਈਆਂ ਹਨ।