Genesis 42:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਰਊਬੇਨ ਨੇ ਆਪਣੇ ਪਿਤਾ ਨੂੰ ਆਖਿਆ, “ਪਿਤਾ ਜੀ, ਜੇ ਮੈਂ ਬਿਨਯਾਮੀਨ ਨੂੰ ਤੁਹਾਡੇ ਕੋਲ ਨਾ ਲੈ ਕੇ ਆਇਆ ਤਾਂ ਤੁਸੀਂ ਭਾਵੇਂ ਮੇਰੇ ਦੋਵੇਂ ਪੁੱਤਰਾਂ ਨੂੰ ਮਾਰ ਦਿਉ। ਮੇਰੇ ਉੱਤੇ ਭਰੋਸਾ ਕਰੋ। ਮੈਂ ਬਿਨਯਾਮੀਨ ਨੂੰ ਤੁਹਾਡੇ ਕੋਲ ਵਾਪਸ ਲੈ ਕੇ ਆਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਰਊਬੇਨ ਨੇ ਆਪਣੇ ਪਿਤਾ ਨੂੰ ਏਹ ਆਖਿਆ, ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਮੇਰੇ ਦੋਹਾਂ ਪੁੱਤ੍ਰਾਂ ਨੂੰ ਮਾਰ ਛੱਡੀਂ। ਉਹ ਨੂੰ ਮੇਰੇ ਹੱਥ ਵਿੱਚ ਦੇ ਦੇਹ ਅਤੇ ਮੈਂ ਉਹ ਨੂੰ ਤੇਰੇ ਕੋਲ ਮੋੜ ਲਿਆਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਊਬੇਨ ਨੇ ਆਪਣੇ ਪਿਤਾ ਨੂੰ ਇਹ ਆਖਿਆ, ਜੇ ਮੈਂ ਉਸ ਨੂੰ ਤੇਰੇ ਕੋਲ ਨਾ ਲਿਆਵਾਂ ਤਾਂ ਤੂੰ ਮੇਰੇ ਦੋਹਾਂ ਪੁੱਤਰਾਂ ਨੂੰ ਮਾਰ ਦੇਵੀਂ। ਤੂੰ ਉਹ ਨੂੰ ਮੇਰੇ ਨਾਲ ਭੇਜ ਦੇ ਅਤੇ ਮੈਂ ਉਸ ਨੂੰ ਤੇਰੇ ਕੋਲ ਮੋੜ ਲਿਆਵਾਂਗਾ।