Genesis 42:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਬਿਨਯਾਮੀਨ ਨੂੰ ਉਸ ਦੇ ਭਰਾਵਾਂ ਨਾਲ ਨਹੀਂ ਭੇਜਿਆ। (ਬਿਨਯਾਮੀਨ ਹੀ ਯੂਸੁਫ਼ ਦਾ ਇੱਕ ਸੱਕਾ ਭਰਾ ਸੀ।) ਯਾਕੂਬ ਡਰਦਾ ਸੀ ਕਿ ਬਿਨਯਾਮੀਨ ਨਾਲ ਕੁਝ ਮਾੜਾ ਨਾ ਵਾਪਰ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਹ ਦੇ ਭਰਾਵਾਂ ਦੇ ਸੰਗ ਨਾ ਘਲਿਆ ਕਿਉਂਜੋ ਉਸ ਨੇ ਆਖਿਆ ਕਿ ਕਿਤੇ ਉਸ ਉੱਤੇ ਬਿਪਤਾ ਨਾ ਪਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯੂਸੁਫ਼ ਦੇ ਭਰਾ ਬਿਨਯਾਮੀਨ ਨੂੰ ਯਾਕੂਬ ਨੇ ਉਸ ਦੇ ਭਰਾਵਾਂ ਦੇ ਨਾਲ ਨਾ ਭੇਜਿਆ ਕਿਉਂ ਜੋ ਉਸ ਨੇ ਆਖਿਆ ਕਿ ਕਿਤੇ ਉਸ ਦੇ ਉੱਤੇ ਕੋਈ ਬਿਪਤਾ ਨਾ ਆ ਪਵੇ।