Genesis 43:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਸਾਨੂੰ ਪਹਿਲਾਂ ਜਾਣ ਦਿੰਦੇ ਤਾਂ ਅਸੀਂ ਹੁਣ ਤੱਕ ਅਨਾਜ ਲਈ ਦੋ ਚਕਰ ਲਾ ਆਉਣੇ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਅਸੀਂ ਐੱਨਾਂ ਚਿਰ ਨਾ ਲਾਉਂਦੇ ਤਾਂ ਹੁਣ ਤੀਕ ਦੂਜੀ ਵਾਰ ਹੋ ਆਏ ਹੁੰਦੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਅਸੀਂ ਐਨਾ ਸਮਾਂ ਨਾ ਲਾਉਂਦੇ ਤਾਂ ਹੁਣ ਤੱਕ ਦੂਜੀ ਵਾਰ ਵਾਪਿਸ ਆ ਜਾਂਦੇ।