Genesis 43:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਆਖਿਆ, “ਜੇ ਇਹ ਗੱਲ ਸੱਚਮੁੱਚ ਸਹੀ ਹੈ, ਤਾਂ ਬਿਨਯਾਮੀਨ ਨੂੰ ਆਪਣੇ ਨਾਲ ਲੈ ਜਾਉ। ਪਰ ਰਾਜਪਾਲ ਲਈ ਕੁਝ ਸੁਗਾਤਾਂ ਲੈਂਦੇ ਜਾਉ ਜਿਹੜੀਆਂ ਚੀਜ਼ਾਂ ਅਸੀਂ ਆਪਣੀ ਧਰਤੀ ਵਿੱਚ ਇਕੱਠੀਆਂ ਕਰ ਸੱਕੇ ਹਾਂ ਉਨ੍ਹਾਂ ਵਿੱਚੋਂ ਕੁਝ ਚੀਜ਼ਾਂ ਲੈ ਜਾਉ। ਉਸ ਲਈ ਕੁਝ ਸ਼ਹਿਦ, ਪਿਸਤਾ, ਬਦਾਮ, ਗੂੰਦ ਅਤੇ ਮੁਰ ਲੈ ਜਾਊ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਉਨ੍ਹਾਂ ਨੂੰ ਆਖਿਆ, ਜੇ ਏਵੇਂ ਹੀ ਹੈ ਤਾਂ ਹੁਣ ਐਉਂ ਕਰੋ ਕਿ ਏਸ ਦੇਸ ਦੀ ਸਭ ਤੋਂ ਉੱਤਮ ਪੈਦਾਵਾਰ ਆਪਣੀਆਂ ਗੂਣਾਂ ਵਿੱਚ ਰੱਖ ਕੇ ਉਸ ਮਨੁੱਖ ਲਈ ਸੁਗਾਤ ਲੈ ਜਾਓ ਅਰਥਾਤ ਥੋੜਾ ਗੁੱਗਲ ਥੋੜਾ ਸ਼ਹਿਤ ਗਰਮ ਮਸਾਲਾਹ ਗੰਧਰਸ ਪਿਸਤਾ ਅਰ ਬਦਾਮ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਦੇ ਪਿਤਾ ਇਸਰਾਏਲ ਨੇ ਉਨ੍ਹਾਂ ਨੂੰ ਆਖਿਆ, ਜੇ ਸੱਚ-ਮੁੱਚ ਅਜਿਹਾ ਹੀ ਹੈ ਤਾਂ ਹੁਣ ਇਸ ਤਰ੍ਹਾਂ ਕਰੋ ਕਿ ਇਸ ਦੇਸ਼ ਦੀ ਸਭ ਤੋਂ ਉੱਤਮ ਪੈਦਾਵਾਰ ਆਪਣਿਆਂ ਬੋਰਿਆਂ ਵਿੱਚ ਰੱਖ ਕੇ ਉਸ ਮਨੁੱਖ ਲਈ ਭੇਟ ਦੇ ਤੌਰ ਤੇ ਲੈ ਜਾਓ: ਅਰਥਾਤ ਥੋੜ੍ਹਾ ਗੁੱਗਲ, ਥੋੜ੍ਹਾ ਸ਼ਹਿਦ, ਗਰਮ ਮਸਾਲਾ, ਗੰਧਰਸ, ਪਿਸਤਾ ਅਤੇ ਬਦਾਮ।