Genesis 43:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਨਯਾਮੀਨ ਨੂੰ ਲੈ ਜਾਉ ਅਤੇ ਉਸ ਬੰਦੇ ਕੋਲ ਵਾਪਸ ਜਾਉ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਭਰਾ ਨੂੰ ਵੀ ਲੈ ਜਾਓ ਅਰ ਉੱਠ ਕੇ ਉਸ ਮਨੁੱਖ ਕੋਲ ਮੁੜ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਭਰਾ ਨੂੰ ਵੀ ਨਾਲ ਲੈ ਕੇ ਉਸ ਮਨੁੱਖ ਕੋਲ ਫੇਰ ਜਾਓ।