Genesis 43:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਉਦੋਂ ਤੁਹਾਡੀ ਸਹਾਇਤਾ ਕਰੇ, ਜਦੋਂ ਤੁਸੀਂ ਰਾਜਪਾਲ ਦੇ ਸਾਹਮਣੇ ਖੜ੍ਹੇ ਹੋਵੋਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਬਿਨਯਾਮੀਨ ਨੂੰ ਅਤੇ ਸਿਮਓਨ ਨੂੰ ਸੁਰੱਖਿਅਤ ਘਰ ਲਿਆਵੇ। ਜੇ ਨਹੀਂ, ਤਾਂ ਮੈਂ ਫ਼ੇਰ ਆਪਣੇ ਪੁੱਤਰ ਨੂੰ ਗੁਆਉਣ ਦਾ ਦੁੱਖ ਭੋਗਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਸਰਬਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਉਸ ਮਨੁੱਖ ਵੱਲੋਂ ਰਹਮ ਬਖ਼ਸ਼ੇ ਜੋ ਉਹ ਤੁਹਾਡੇ ਦੂਜੇ ਭਰਾ ਅਰ ਬਿਨਯਾਮੀਨ ਨੂੰ ਤੁਹਾਡੇ ਨਾਲ ਘੱਲ ਦੇਵੇ ਅਤੇ ਮੈਂ ਜੇ ਔਤ ਹੋਇਆ ਸੋ ਔਤ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਉਸ ਮਨੁੱਖ ਵੱਲੋਂ ਕਿਰਪਾ ਬਖ਼ਸ਼ੇ, ਜਿਸ ਕਾਰਨ ਉਹ ਤੁਹਾਡੇ ਦੂਜੇ ਭਰਾ ਅਤੇ ਬਿਨਯਾਮੀਨ ਨੂੰ ਤੁਹਾਡੇ ਨਾਲ ਭੇਜ ਦੇਵੇ ਅਤੇ ਜੇ ਮੈਂ ਆਪਣੀ ਸੰਤਾਨ ਤੋਂ ਵਾਂਝਾ ਹੋਇਆ ਸੋ ਹੋਇਆ।