Genesis 43:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਿਸਰ ਵਿੱਚ, ਯੂਸੁਫ਼ ਨੇ ਬਿਨਯਾਮੀਨ ਨੂੰ ਉਨ੍ਹਾਂ ਦੇ ਨਾਲ ਦੇਖਿਆ। ਯੂਸੁਫ਼ ਨੇ ਆਪਣੇ ਨੌਕਰ ਨੂੰ ਆਖਿਆ, “ਇਨ੍ਹਾਂ ਆਦਮੀਆਂ ਨੂੰ ਮੇਰੇ ਘਰ ਲੈ ਆ। ਇੱਕ ਜਾਨਵਰ ਮਾਰ ਅਤੇ ਉਸ ਨੂੰ ਰਿੰਨ੍ਹ। ਇਹ ਆਦਮੀ ਅੱਜ ਦੁਪਿਹਰ ਦਾ ਭੋਜਨ ਮੇਰੇ ਨਾਲ ਕਰਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਯੂਸੁਫ਼ ਨੇ ਉਨ੍ਹਾਂ ਦੇ ਨਾਲ ਬਿਨਯਾਮੀਨ ਨੂੰ ਵੇਖਿਆ ਤਾਂ ਉਸ ਨੇ ਘਰ ਦੇ ਮੁਖ਼ਤਿਆਰ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨੂੰ ਘਰ ਲੈ ਜਾਹ ਅਰ ਜਾਨਵਰ ਮਾਰ ਕੇ ਤਿਆਰ ਕਰ ਕਿਉਂ ਜੋ ਏਹ ਮਨੁੱਖ ਮੇਰੇ ਨਾਲ ਦੋਪਹਰ ਨੂੰ ਖਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯੂਸੁਫ਼ ਨੇ ਉਨ੍ਹਾਂ ਦੇ ਨਾਲ ਬਿਨਯਾਮੀਨ ਨੂੰ ਵੇਖਿਆ ਤਾਂ ਉਸ ਨੇ ਘਰ ਦੇ ਅਧਿਕਾਰੀ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨੂੰ ਘਰ ਲੈ ਜਾ ਅਤੇ ਪਸ਼ੂ ਮਾਰ ਕੇ ਭੋਜਨ ਤਿਆਰ ਕਰ ਕਿਉਂ ਜੋ ਇਹ ਮਨੁੱਖ ਦੁਪਹਿਰ ਨੂੰ ਮੇਰੇ ਨਾਲ ਭੋਜਨ ਖਾਣਗੇ।