Genesis 43:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਖਿਆ “ਸ੍ਰੀਮਾਨ ਜੀ, ਅਸੀਂ ਇਕਰਾਰ ਕਰਦੇ ਹਾਂ ਕਿ ਸੱਚ ਇਹ ਹੈ: ਪਿੱਛਲੀ ਵਾਰ ਜਦੋਂ ਅਸੀਂ ਆਏ ਸੀ ਤਾਂ ਅਸੀਂ ਅਨਾਜ ਖਰੀਦਣ ਆਏ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੇ ਉਨ੍ਹਾਂ ਨੇ ਆਖਿਆ ਸਵਾਮੀ ਜੀ ਅਸੀਂ ਪਹਿਲੀ ਵਾਰ ਜਰੂਰ ਅੰਨ ਵਿਹਾਜਣ ਉੱਤਰੇ ਸਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਆਖਿਆ ਸੁਆਮੀ ਜੀ, ਜਦੋਂ ਅਸੀਂ ਪਹਿਲੀ ਵਾਰ ਅੰਨ ਖਰੀਦਣ ਆਏ ਸੀ