Genesis 43:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਨੌਕਰ ਨੇ ਜਵਾਬ ਦਿੱਤਾ, “ਸ਼ਾਂਤ ਹੋ ਜਾਵੋ, ਡਰੋ ਨਹੀਂ। ਤੁਹਾਡੇ ਪਰਮੇਸ਼ੁਰ, ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਅਵੱਸ਼ ਹੀ ਉਹ ਪੈਸੇ ਸੁਗਾਤ ਵਜੋਂ ਤੁਹਾਡੇ ਬੋਰਿਆਂ ਵਿੱਚ ਰੱਖ ਦਿੱਤੇ ਹੋਣਗੇ। ਮੈਨੂੰ ਚੇਤੇ ਹੈ ਕਿ ਤੁਸੀਂ ਪਿੱਛਲੀ ਵਾਰ ਅਨਾਜ ਬਦਲੇ ਮੈਨੂੰ ਪੈਸੇ ਦੇ ਦਿੱਤੇ ਸਨ।” ਫ਼ੇਰ ਨੌਕਰ ਸਿਮਓਨ ਨੂੰ ਕੈਦਖਾਨੇ ਤੋਂ ਬਾਹਰ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਸ ਆਖਿਆ, ਤੁਹਾਡੀ ਸਲਾਮਤੀ ਹੋਵੇ। ਤੁਸੀਂ ਡਰੋ ਨਾ, ਤੁਹਾਡੇ ਪਰਮੇਸ਼ੁਰ ਅਰ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਤੁਹਾਡੀਆਂ ਗੂਣਾਂ ਵਿੱਚ ਤੁਹਾਨੂੰ ਪਦਾਰਥ ਦਿੱਤਾ। ਤੁਹਾਡੀ ਚਾਂਦੀ ਮੈਨੂੰ ਮਿਲ ਗਈ ਹੈ। ਫੇਰ ਉਹ ਸ਼ਿਮਓਨ ਨੂੰ ਬਾਹਰ ਉਨ੍ਹਾਂ ਦੇ ਕੋਲ ਲੈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਆਖਿਆ, ਤੁਹਾਡੀ ਸਲਾਮਤੀ ਹੋਵੇ। ਤੁਸੀਂ ਡਰੋ ਨਾ, ਤੁਹਾਡੇ ਪਰਮੇਸ਼ੁਰ ਅਤੇ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਤੁਹਾਡੀਆਂ ਬੋਰੀਆਂ ਵਿੱਚ ਤੁਹਾਨੂੰ ਪਦਾਰਥ ਦਿੱਤਾ। ਤੁਹਾਡੀ ਚਾਂਦੀ ਮੈਨੂੰ ਮਿਲ ਗਈ ਹੈ। ਫੇਰ ਉਹ ਸ਼ਿਮਓਨ ਨੂੰ ਬਾਹਰ ਉਨ੍ਹਾਂ ਦੇ ਕੋਲ ਲੈ ਆਇਆ।