Genesis 43:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵਾਂ ਨੇ ਸੁਣਿਆ ਕਿ ਉਹ ਯੂਸੁਫ਼ ਦੇ ਨਾਲ ਭੋਜਨ ਕਰਨ ਲਈ ਜਾ ਰਹੇ ਸਨ। ਇਸ ਲਈ ਉਹ ਉਸ ਦੇ ਲਈ ਦੁਪਿਹਰ ਤੱਕ ਸੁਗਾਤਾਂ ਤਿਆਰ ਕਰਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਯੂਸੁਫ਼ ਦੇ ਦੋਪਹਰ ਦੇ ਆਉਣ ਦੀ ਉਡੀਕ ਵਿੱਚ ਸੁਗਾਤ ਤਿਆਰ ਕੀਤੀ ਕਿਉਂਜੋ ਉਨ੍ਹਾਂ ਸੁਣਿਆ ਭਈ ਅਸੀਂ ਐਥੇ ਹੀ ਰੋਟੀ ਖਾਵਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਯੂਸੁਫ਼ ਦੇ ਆਉਣ ਦੀ ਦੁਪਹਿਰ ਤੱਕ ਉਡੀਕ ਵਿੱਚ ਸੁਗ਼ਾਤ ਤਿਆਰ ਕੀਤੀ ਕਿਉਂ ਜੋ ਉਨ੍ਹਾਂ ਸੁਣਿਆ ਜੋ ਅਸੀਂ ਐਥੇ ਹੀ ਰੋਟੀ ਖਾਵਾਂਗੇ।