Genesis 43:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਘਰ ਆਇਆ ਅਤੇ ਭਰਾਵਾਂ ਨੇ ਉਸ ਨੂੰ ਉਹ ਸੁਗਾਤਾਂ ਦਿੱਤੀਆਂ ਜਿਹੜੀਆਂ ਉਹ ਆਪਣੇ ਨਾਲ ਲਿਆਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯੂਸੁਫ਼ ਘਰ ਆਇਆ ਤਾਂ ਓਹ ਉਸ ਲਈ ਘਰ ਵਿੱਚ ਸੁਗਾਤ ਲੈ ਆਏ ਜਿਹੜੀ ਉਨ੍ਹਾਂ ਦੇ ਹੱਥਾਂ ਵਿੱਚ ਸੀ ਅਰ ਉਨ੍ਹਾਂ ਨੇ ਆਪਣੇ ਆਪ ਨੂੰ ਧਰਤੀ ਤੀਕ ਉਸ ਦੇ ਅੱਗੇ ਝੁਕਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯੂਸੁਫ਼ ਘਰ ਆਇਆ ਤਾਂ ਓਹ ਉਸ ਦੇ ਲਈ ਘਰ ਵਿੱਚ ਸੁਗ਼ਾਤ ਲੈ ਆਏ ਜਿਹੜੀ ਉਨ੍ਹਾਂ ਦੇ ਹੱਥਾਂ ਵਿੱਚ ਸੀ ਅਤੇ ਉਨ੍ਹਾਂ ਨੇ ਆਪਣੇ ਆਪ ਨੂੰ ਉਸ ਦੇ ਅੱਗੇ ਝੁਕਾਇਆ।