Genesis 43:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੂਸੁਫ਼ ਨੇ ਆਪਣਾ ਮੂੰਹ ਧੋਤਾ ਅਤੇ ਵਾਪਸ ਆ ਗਿਆ। ਉਸ ਨੇ ਆਪਣੇ-ਆਪ ਉੱਪਰ ਕਾਬੂ ਪਾ ਲਿਆ ਅਤੇ ਆਖਿਆ, “ਹੁਣ ਖਾਣ ਦਾ ਵੇਲਾ ਹੋ ਗਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਆਪਣਾ ਮੂੰਹ ਧੋਤਾ ਅਰ ਬਾਹਰ ਆਇਆ ਅਰ ਆਪਣੇ ਆਪ ਨੂੰ ਸਮ੍ਹਾਲ ਕੇ ਆਖਿਆ, ਰੋਟੀ ਰੱਖੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਆਪਣਾ ਮੂੰਹ ਧੋਤਾ ਅਤੇ ਬਾਹਰ ਆਇਆ ਅਤੇ ਆਪਣੇ ਆਪ ਨੂੰ ਸੰਭਾਲ ਕੇ ਆਖਿਆ, ਰੋਟੀ ਪਰੋਸੋ।