Genesis 43:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੌਕਰਾਂ ਨੇ ਯੂਸੁਫ਼ ਨੂੰ ਇੱਕ ਮੇਜ਼ ਉੱਤੇ ਇੱਕਲਿਆਂ ਬਿਠਾ ਦਿੱਤਾ। ਉਸ ਦੇ ਭਰਾ ਦੂਸਰੇ ਮੇਜ਼ ਉੱਤੇ ਇੱਕਲੇ ਸਨ ਅਤੇ ਮਿਸਰੀ ਦੂਸਰੇ ਮੇਜ਼ ਉੱਤੇ ਵਖਰੇ ਬੈਠੇ ਸਨ। ਮਿਸਰੀਆਂ ਦਾ ਵਿਸ਼ਵਾਸ ਸੀ ਕਿ ਉਨ੍ਹਾਂ ਲਈ ਇਬਰਾਨੀਆਂ ਦੇ ਨਾਲ ਬੈਠਕੇ ਭੋਜਨ ਖਾਣਾ ਗਲਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਉਹ ਦੇ ਲਈ ਵੱਖਰੀ ਅਰ ਉਨ੍ਹਾਂ ਲਈ ਵੱਖਰੀ ਅਰ ਮਿਸਰੀਆਂ ਲਈ ਜਿਹੜੇ ਉਹ ਦੇ ਨਾਲ ਖਾਂਦੇ ਸਨ ਏਸ ਲਈ ਵੱਖਰੀ ਰੋਟੀ ਰੱਖੀ ਕਿ ਮਿਸਰੀ ਇਬਰਾਨੀਆਂ ਦੇ ਨਾਲ ਰੋਟੀ ਨਹੀਂ ਖਾ ਸੱਕਦੇ ਸਨ ਕਿਉਂਜੋ ਏਹ ਮਿਸਰੀਆਂ ਲਈ ਭਿੱਟ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਯੂਸੁਫ਼ ਦੇ ਲਈ ਵੱਖਰੀ ਅਤੇ ਉਨ੍ਹਾਂ ਲਈ ਵੱਖਰੀ ਅਤੇ ਮਿਸਰੀਆਂ ਲਈ ਜਿਹੜੇ ਉਹ ਦੇ ਨਾਲ ਖਾਂਦੇ ਸਨ, ਇਸ ਲਈ ਵੱਖਰੀ ਰੋਟੀ ਰੱਖੀ ਕਿਉਂ ਜੋ ਮਿਸਰੀ ਇਬਰਾਨੀਆਂ ਦੇ ਨਾਲ ਰੋਟੀ ਨਹੀਂ ਖਾ ਸਕਦੇ ਸਨ ਕਿਉਂ ਜੋ ਇਹ ਮਿਸਰੀਆਂ ਲਈ ਤੁੱਛ ਸੀ।