Genesis 44:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੂਸੁਫ਼ ਨੇ ਆਪਣੇ ਨੌਕਰ ਨੂੰ ਇੱਕ ਆਦੇਸ਼ ਦਿੱਤਾ। ਯੂਸੁਫ਼ ਨੇ ਆਖਿਆ, “ਆਦਮੀਆਂ ਦੇ ਬੋਰੇ ਓਨੇ ਅਨਾਜ ਨਾਲ ਭਰ ਦਿਉ ਜਿੰਨਾ ਇਹ ਚੁੱਕ ਸੱਕਣ। ਅਤੇ ਹਰੇਕ ਆਦਮੀ ਦੇ ਪੈਸੇ ਅਨਾਜ ਦੇ ਨਾਲ ਹੀ ਉਸ ਦੇ ਬੋਰੇ ਵਿੱਚ ਰੱਖ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਆਪਣੇ ਘਰ ਦੇ ਮੁਖਤਿਆਰ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੀਆਂ ਗੂਣਾਂ ਵਿੱਚ ਅੰਨ ਜਿੰਨਾਂ ਓਹ ਲੈ ਜਾ ਸੱਕਣ ਭਰ ਦੇਹ ਅਰ ਹਰ ਇੱਕ ਦੀ ਚਾਂਦੀ ਉਸ ਦੀ ਗੂਣ ਦੇ ਮੂੰਹ ਵਿੱਚ ਰੱਖ ਦੇਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ ਕਿ ਇਨ੍ਹਾਂ ਮਨੁੱਖਾਂ ਦੇ ਬੋਰਿਆਂ ਵਿੱਚ ਜਿੰਨ੍ਹਾਂ ਉਹ ਲੈ ਸਕਣ ਅੰਨ ਭਰ ਦੇ ਅਤੇ ਹਰ ਇੱਕ ਦੀ ਚਾਂਦੀ ਉਸ ਦੇ ਬੋਰੇ ਦੇ ਮੂੰਹ ਵਿੱਚ ਰੱਖਦੇ