Genesis 44:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਹਰੇਕ ਭਰਾ ਨੇ ਛੇਤੀ ਨਾਲ ਆਪਣੀ ਬੋਰੀ ਧਰਤੀ ਉੱਤੇ ਢੇਰੀ ਕਰ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਛੇਤੀ ਨਾਲ ਆਪੋ ਆਪਣੀਆਂ ਗੂਣਾਂ ਜਮੀਨ ਉੱਤੇ ਲਾਹ ਕੇ ਖੋਲ੍ਹ ਦਿੱਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਛੇਤੀ ਨਾਲ ਆਪੋ ਆਪਣੇ ਬੋਰੇ ਜ਼ਮੀਨ ਉੱਤੇ ਲਾਹ ਕੇ ਖੋਲ੍ਹ ਦਿੱਤੇ