Genesis 44:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾ ਬਹੁਤ ਉਦਾਸ ਹੋ ਗਏ। ਉਨ੍ਹਾਂ ਨੇ ਦੁੱਖ ਨਾਲ ਆਪਣੇ ਕੱਪੜੇ ਲੀਰੋ-ਲੀਰ ਕਰ ਦਿੱਤੇ। ਉਨ੍ਹਾਂ ਨੇ ਬੋਰੀਆਂ ਵਾਪਸ ਖੋਤਿਆਂ ਉੱਤੇ ਲੱਦ ਲਈਆਂ ਅਤੇ ਸ਼ਹਿਰ ਵਾਪਸ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨਾਂ ਨੇ ਆਪਣੇ ਬਸਤ੍ਰ ਪਾੜੇ ਅਰ ਹਰ ਇੱਕ ਨੇ ਆਪਣਾ ਖੋਤਾ ਲੱਦਿਆ ਅਰ ਓਹ ਨਗਰ ਨੂੰ ਮੁੜ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਆਪਣੇ ਬਸਤਰ ਪਾੜੇ ਅਤੇ ਹਰ ਇੱਕ ਨੇ ਆਪਣਾ ਗਧਾ ਲੱਦਿਆ ਅਤੇ ਓਹ ਨਗਰ ਨੂੰ ਮੁੜ ਆਏ।