Genesis 44:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਅਤੇ ਉਸ ਦੇ ਭਰਾ ਯੂਸੁਫ਼ ਦੇ ਘਰ ਵੱਲ ਵਾਪਸ ਚੱਲੇ ਗਏ। ਯੂਸੁਫ਼ ਹਾਲੇ ਵੀ ਉੱਥੇ ਹੀ ਸੀ। ਭਰਾ ਉਸ ਦੇ ਸਾਹਮਣੇ ਧਰਤੀ ਉੱਤੇ ਡਿੱਗ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੂਦਾ ਅਰ ਉਸ ਦੇ ਭਰਾ ਯੂਸੁਫ਼ ਦੇ ਘਰ ਆਏ ਅਰ ਉਹ ਅਜੇ ਤੀਕ ਉੱਥੇ ਹੀ ਸੀ ਅਤੇ ਉਹ ਉਸ ਦੇ ਅੱਗੇ ਧਰਤੀ ਉੱਤੇ ਡਿੱਗ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੂਦਾਹ ਅਤੇ ਉਸ ਦੇ ਭਰਾ ਯੂਸੁਫ਼ ਦੇ ਘਰ ਆਏ ਅਤੇ ਉਹ ਅਜੇ ਤੱਕ ਉੱਥੇ ਹੀ ਸੀ ਤਾਂ ਓਹ ਉਸ ਦੇ ਅੱਗੇ ਧਰਤੀ ਉੱਤੇ ਡਿੱਗ ਪਏ।