Genesis 44:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਅਸੀਂ ਇੱਥੇ ਤੁਹਾਡੇ ਸਾਹਮਣੇ ਸੀ, ਤੁਸੀਂ ਸਾਨੂੰ ਪੁੱਛਿਆ ਸੀ, ‘ਕਿ ਤੁਹਾਡਾ ਪਿਤਾ ਜਾਂ ਭਰਾ ਹੈ?’
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਸਵਾਮੀ ਨੇ ਆਪਣੇ ਦਾਸਾਂ ਤੋਂ ਇਹ ਪੁੱਛਿਆ ਸੀ, ਕੀ ਤੁਹਾਡਾ ਪਿਤਾ ਯਾ ਭਰਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਸੁਆਮੀ ਨੇ ਆਪਣੇ ਦਾਸਾਂ ਤੋਂ ਇਹ ਪੁੱਛਿਆ ਸੀ, ਕੀ ਤੁਹਾਡਾ ਪਿਤਾ ਜਾਂ ਭਰਾ ਹੈ?