Genesis 44:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਤੁਸੀਂ ਸਾਨੂੰ ਆਖਿਆ, ‘ਉਸ ਭਰਾ ਨੂੰ ਮੇਰੇ ਕੋਲ ਲਿਆਉ। ਮੈਂ ਉਸ ਨੂੰ ਦੇਖਣਾ ਚਾਹੁੰਦਾ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਆਪਣੇ ਦਾਸਾਂ ਨੂੰ ਆਖਿਆ ਕਿ ਉਸ ਨੂੰ ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਮੁੰਡੇ ਨੂੰ ਆਪਣੀਆਂ ਅੱਖਾਂ ਨਾਲ ਵੇਖਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਦਾਸਾਂ ਨੂੰ ਆਖਿਆ ਕਿ ਉਸ ਨੂੰ ਮੇਰੇ ਕੋਲ ਲਿਆਓ ਤਾਂ ਜੋ ਮੈਂ ਉਸ ਮੁੰਡੇ ਨੂੰ ਆਪਣੀਆਂ ਅੱਖਾਂ ਨਾਲ ਵੇਖਾਂ।