Genesis 44:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਸੀਂ ਵਾਪਸ ਆਪਣੇ ਪਿਤਾ ਕੋਲ ਗਏ ਅਤੇ ਜੋ ਕੁਝ ਤੁਸੀਂ ਆਖਿਆ ਸੀ ਉਸ ਨੂੰ ਦੱਸਿਆ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕੀ ਜਦ ਅਸੀਂ ਤੁਹਾਡੇ ਦਾਸ ਆਪਣੇ ਪਿਤਾ ਕੋਲ ਗਏ ਤਾਂ ਅਸਾਂ ਆਪਣੇ ਸਵਾਮੀ ਦੀਆਂ ਗੱਲਾਂ ਉਸ ਨੂੰ ਦੱਸੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜਦ ਅਸੀਂ ਤੁਹਾਡੇ ਦਾਸ ਆਪਣੇ ਪਿਤਾ ਕੋਲ ਗਏ ਤਾਂ ਅਸੀਂ ਆਪਣੇ ਸੁਆਮੀ ਦੀਆਂ ਗੱਲਾਂ ਉਸ ਨੂੰ ਦੱਸੀਆਂ।