Genesis 44:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਬਾਦ ਵਿੱਚ ਸਾਡੇ ਪਿਤਾ ਨੇ ਆਖਿਆ, ‘ਵਾਪਸ ਜਾਓ ਅਤੇ ਸਾਡੇ ਲਈ ਹੋਰ ਅਨਾਜ ਖਰੀਦ ਕੇ ਲਿਆਉ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਡੇ ਪਿਤਾ ਨੇ ਆਖਿਆ ਕਿ ਮੁੜ ਕੇ ਜਾਓ ਅਰ ਥੋੜਾ ਅੰਨ ਸਾਡੇ ਲਈ ਵਿਹਾਜ ਲਿਆਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਡੇ ਪਿਤਾ ਨੇ ਆਖਿਆ, ਮੁੜ ਕੇ ਜਾਓ ਅਤੇ ਥੋੜ੍ਹਾ ਅੰਨ ਸਾਡੇ ਲਈ ਮੁੱਲ ਲੈ ਆਓ।