Genesis 44:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੇਰੇ ਪਿਤਾ ਨੇ ਮੈਨੂੰ ਆਖਿਆ, ‘ਤੂੰ ਜਾਣਦਾ ਹੈਂ ਕਿ ਮੇਰੀ ਪਤਨੀ ਰਾਖੇਲ ਤੋਂ ਮੇਰੇ ਦੋ ਪੁੱਤਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਤੁਹਾਡੇ ਦਾਸ ਸਾਡੇ ਪਿਤਾ ਨੇ ਸਾਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਮੇਰੀ ਪਤਨੀ ਮੇਰੇ ਲਈ ਦੋ ਪੁੱਤ੍ਰ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਹਾਡੇ ਦਾਸ ਸਾਡੇ ਪਿਤਾ ਨੇ ਸਾਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਮੇਰੀ ਪਤਨੀ ਨੇ ਮੇਰੇ ਲਈ ਦੋ ਪੁੱਤਰਾਂ ਨੂੰ ਜਨਮ ਦਿੱਤਾ।