Genesis 44:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ, ਜ਼ਰਾ ਸੋਚੋ ਕਿ ਜੇ ਅਸੀਂ ਆਪਣੇ ਸਭ ਤੋਂ ਛੋਟੇ ਭਰਾ ਤੋਂ ਬਗੈਰ ਘਰ ਜਾਂਦੇ ਹਾਂ ਤਾਂ ਕੀ ਹੋਵੇਗਾ ਇਹ ਮੁੰਡਾ ਸਾਡੇ ਪਿਤਾ ਦੀ ਜ਼ਿੰਦਗੀ ਲਈ ਸਭ ਤੋਂ ਮਹੱਤਵਪੂਰਣ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਜਦ ਤੁਹਾਡੇ ਦਾਸ ਆਪਣੇ ਪਿਤਾ ਦੇ ਕੋਲ ਮੈਂ ਜਾਵਾਂ ਅਰ ਏਹ ਮੁੰਡਾ ਸੰਗ ਨਾ ਹੋਵੇ ਤਾਂ ਏਸ ਲਈ ਕਿ ਉਹ ਦੇ ਪ੍ਰਾਣ ਮੁੰਡੇ ਦੇ ਪ੍ਰਾਣਾਂ ਨਾਲ ਬੱਧੇ ਹੋਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਜਦ ਮੈਂ ਤੁਹਾਡੇ ਦਾਸ ਆਪਣੇ ਪਿਤਾ ਦੇ ਕੋਲ ਜਾਂਵਾਂ ਅਤੇ ਇਹ ਮੁੰਡਾ ਨਾਲ ਨਾ ਹੋਵੇ ਤਾਂ ਕਿਉਂ ਜੋ ਉਹ ਦੇ ਪ੍ਰਾਣ ਇਸ ਮੁੰਡੇ ਦੇ ਪ੍ਰਾਣਾਂ ਨਾਲ ਬੱਧੇ ਹੋਏ ਹਨ