Genesis 44:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡਾ ਪਿਤਾ ਇਸ ਮੁੰਡੇ ਨੂੰ ਸਾਡੇ ਨਾਲ ਨਾ ਦੇਖਕੇ ਮਰ ਜਾਵੇਗਾ, ਅਤੇ ਇਹ ਦੋਸ਼ ਸਾਡਾ ਹੋਵੇਗਾ। ਅਸੀਂ ਆਪਣੇ ਪਿਤਾ ਨੂੰ ਬਹੁਤ ਸੋਗੀ ਮਨੁੱਖ ਵਾਂਗ ਕਬਰ ਵਿੱਚ ਪਹੁੰਚਾ ਦਿਆਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਊਗਾ ਕਿ ਜਦ ਉਹ ਵੇਖੇਗਾ ਕੀ ਮੁੰਡਾ ਹੈ ਨਹੀਂ ਤਾਂ ਉਹ ਮਰ ਜਾਊਗਾ ਅਰ ਤੁਹਾਡੇ ਦਾਸ ਆਪਣੇ ਪਿਤਾ ਦੇ ਧੌਲਿਆਂ ਨੂੰ ਸੋਗ ਨਾਲ ਪਤਾਲ ਵਿੱਚ ਉਹ ਉਤਾਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਹ ਵੇਖੇਗਾ ਕਿ ਇਹ ਮੁੰਡਾ ਨਾਲ ਨਹੀਂ ਹੈ ਤਾਂ ਉਹ ਮਰ ਜਾਵੇਗਾ ਅਤੇ ਤੁਹਾਡੇ ਦਾਸ ਆਪਣੇ ਪਿਤਾ ਨੂੰ ਬੁਢਾਪੇ ਵਿੱਚ ਦੁੱਖ ਨਾਲ ਪਤਾਲ ਵਿੱਚ ਉਤਾਰਨਗੇ।