Genesis 44:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ, ਕਿਰਪਾ ਕਰਕੇ ਇਸ ਮੁੰਡੇ ਨੂੰ ਆਪਣੇ ਭਰਾਵਾਂ ਨਾਲ ਵਾਪਸ ਜਾਣ ਦਿਉ। ਅਤੇ ਮੈਂ ਇੱਥੇ ਠਹਿਰਾਂਗਾ ਅਤੇ ਤੁਹਾਡਾ ਗੁਲਾਮ ਬਣਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੁਹਾਡਾ ਦਾਸ ਮੁੰਡੇ ਦੇ ਥਾਂ ਮੇਰੇ ਸਵਾਮੀ ਦਾ ਗੁਲਾਮ ਰਹੇ ਅਰ ਮੁੰਡਾ ਆਪਣੇ ਭਰਾਵਾਂ ਦੇ ਸੰਗ ਚਲਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੁਹਾਡਾ ਦਾਸ ਇਸ ਮੁੰਡੇ ਦੇ ਸਥਾਨ ਤੇ ਮੇਰੇ ਸੁਆਮੀ ਦਾ ਗ਼ੁਲਾਮ ਬਣ ਕੇ ਰਹੇਗਾ ਪਰ ਇਸ ਮੁੰਡੇ ਨੂੰ ਆਪਣੇ ਭਰਾਵਾਂ ਦੇ ਨਾਲ ਵਾਪਿਸ ਜਾਣ ਦਿੱਤਾ ਜਾਵੇ।