Genesis 45:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਅਕਾਲ ਦੇ ਅਗਲੇ ਪੰਜ ਸਾਲ ਤੁਹਾਡੀ ਦੇਖ-ਭਾਲ ਕਰਾਂਗਾ। ਇਸ ਲਈ ਤੁਹਾਡਾ ਅਤੇ ਤੁਹਾਡੇ ਪਰਿਵਾਰ ਦਾ ਕੋਈ ਨੁਕਸਾਨ ਨਹੀਂ ਹੋਵੇਗਾ।’
Punjabi Bible 2016 - ਪਵਿੱਤਰ ਬਾਈਬਲ O.V.
ਅਰ ਉੱਥੇ ਮੈਂ ਤੁਹਾਡੀ ਪਾਲਣਾ ਕਰਾਂਗਾ ਕਿਉਂਜੋ ਅਜੇ ਕਾਲ ਦੇ ਪੰਜ ਵਰਹੇ ਹੋਰ ਹਨ ਕਿਤੇ ਐਉਂ ਨਾ ਹੋਵੇ ਕਿ ਤੁਸੀਂ ਅਰ ਤੁਹਾਡਾ ਘਰਾਣਾ ਅਰ ਤੁਹਾਡੇ ਸੰਗੀ ਕੰਗਾਲ ਹੋ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਮੈਂ ਤੁਹਾਡੀ ਪਾਲਣਾ ਕਰਾਂਗਾ ਕਿਉਂ ਜੋ ਅਜੇ ਕਾਲ ਦੇ ਪੰਜ ਸਾਲ ਹੋਰ ਹਨ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਅਤੇ ਤੁਹਾਡਾ ਘਰਾਣਾ ਅਤੇ ਤੁਹਾਡੇ ਸਾਰੇ ਸੰਗੀ ਭੁੱਖ ਨਾਲ ਮਰ ਜਾਣ।