Genesis 45:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੂਸੁਫ਼ ਨੇ ਆਪਣੇ ਭਰਾ ਬਿਨਯਾਮੀਨ ਨੂੰ ਜ਼ਫ਼ੀ ਵਿੱਚ ਲਿਆ ਅਤੇ ਉਹ ਦੋਵੇਂ ਰੋ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਆਪਣੇ ਭਰਾ ਬਿਨਯਾਮੀਨ ਦੇ ਗਲ ਲਗ ਕੇ ਰੋਇਆ ਅਤੇ ਬਿਨਯਾਮੀਨ ਉਸਦੇ ਗਲ ਲੱਗ ਕੇ ਰੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਆਪਣੇ ਭਰਾ ਬਿਨਯਾਮੀਨ ਦੇ ਗਲ਼ ਲੱਗ ਕੇ ਰੋਇਆ ਅਤੇ ਬਿਨਯਾਮੀਨ ਉਸ ਦੇ ਗਲ਼ ਲੱਗ ਕੇ ਰੋਇਆ।