Genesis 45:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੂੰ ਪਤਾ ਲੱਗਿਆ ਕਿ ਯੂਸੁਫ਼ ਦੇ ਭਰਾ ਉਸ ਕੋਲ ਆਏ ਹਨ। ਇਹ ਖ਼ਬਰ ਫ਼ਿਰਊਨ ਦੇ ਸਾਰੇ ਘਰ ਵਿੱਚ ਫ਼ੈਲ ਗਈ। ਫ਼ਿਰਊਨ ਅਤੇ ਉਸ ਦੇ ਨੌਕਰ ਬਹੁਤ ਉੱਤੇਜ਼ਿਤ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਖਬਰ ਫ਼ਿਰਊਨ ਦੇ ਘਰ ਸੁਣੀ ਗਈ ਕਿ ਯੂਸੁਫ਼ ਦੇ ਭਰਾ ਆਏ ਹਨ ਅਤੇ ਏਹ ਖ਼ਬਰ ਫ਼ਿਰਊਨ ਨੂੰ ਅਰ ਉਸ ਦੇ ਟਹਿਲੂਆਂ ਨੂੰ ਚੰਗੀ ਲੱਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਖ਼ਬਰ ਫ਼ਿਰਊਨ ਦੇ ਘਰ ਸੁਣੀ ਗਈ ਕਿ ਯੂਸੁਫ਼ ਦੇ ਭਰਾ ਆਏ ਹਨ ਅਤੇ ਇਹ ਖ਼ਬਰ ਫ਼ਿਰਊਨ ਨੂੰ ਅਤੇ ਉਸ ਦੇ ਕਰਮਚਾਰੀਆਂ ਨੂੰ ਚੰਗੀ ਲੱਗੀ।