Genesis 45:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਆਪਣੇ ਭਰਾਵਾਂ ਨੂੰ ਆਖ ਕਿ ਉਹ ਸਾਰਾ ਲੋੜੀਂਦਾ ਅਨਾਜ ਕਨਾਨ ਦੀ ਧਰਤੀ ਉੱਤੇ ਲੈ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ ਕਿ ਆਪਣੇ ਭਰਾਵਾਂ ਨੂੰ ਆਖ ਭਈ ਏਹ ਕਰੋ। ਆਪਣੇ ਜਾਨਵਰ ਲੱਦੋ ਅਰ ਕਨਾਨ ਦੇ ਦੇਸ ਵਿੱਚ ਜਾ ਵੜੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਆਪਣੇ ਭਰਾਵਾਂ ਨੂੰ ਆਖ ਕਿ ਇਹ ਕੰਮ ਕਰੋ: ਆਪਣੇ ਜਾਨਵਰ ਲੱਦੋ ਅਤੇ ਕਨਾਨ ਦੇ ਦੇਸ਼ ਨੂੰ ਜਾਓ,