Genesis 45:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਆਖ ਕਿ ਉਹ ਤੇਰੇ ਪਿਤਾ ਨੂੰ ਆਪਣੇ ਪਰਿਵਾਰਾਂ ਨੂੰ ਇੱਥੇ ਮੇਰੇ ਕੋਲ ਵਾਪਸ ਲੈ ਕੇ ਆਉਣ। ਮੈਂ ਤੁਹਾਨੂੰ ਰਹਿਣ ਵਾਸਤੇ ਮਿਸਰ ਦੀ ਸਭ ਤੋਂ ਚੰਗੀ ਜ਼ਮੀਨ ਦੇਵਾਂਗਾ। ਅਤੇ ਤੁਹਾਡਾ ਪਰਿਵਾਰ ਇੱਥੋਂ ਦਾ ਬਿਹਤਰੀਨ ਭੋਜਨ ਖਾ ਸੱਕਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਪਿਤਾ ਅਤੇ ਆਪਣੇ ਘਰਾਣੇ ਨੂੰ ਲੈ ਕੇ ਮੇਰੇ ਕੋਲ ਆ ਜਾਓ ਅਰ ਮੈਂ ਤੁਹਾਨੂੰ ਮਿਸਰ ਦੇਸ ਦੇ ਪਦਾਰਥ ਦੇਵਾਂਗਾ ਅਰ ਤੁਸੀਂ ਦੇਸ ਦੀ ਚਿਕਨਾਈ ਖਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਪਿਤਾ ਅਤੇ ਆਪਣੇ ਘਰਾਣੇ ਨੂੰ ਲੈ ਕੇ ਮੇਰੇ ਕੋਲ ਆ ਜਾਓ ਅਤੇ ਮੈਂ ਤੁਹਾਨੂੰ ਮਿਸਰ ਦੇਸ਼ ਦੇ ਪਦਾਰਥ ਦੇਵਾਂਗਾ ਅਤੇ ਤੁਸੀਂ ਦੇਸ਼ ਦੀ ਚਿਕਨਾਈ ਖਾਓਗੇ।