Genesis 45:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਫ਼ਿਰਊਨ ਨੇ ਆਖਿਆ, “ਆਪਣੇ ਭਰਾਵਾਂ ਨੂੰ ਸਾਡੀਆਂ ਕੁਝ ਵੱਧੀਆਂ ਗੱਡੀਆਂ ਵੀ ਦਿਉ। ਉਨ੍ਹਾਂ ਨੂੰ ਆਖੋ ਕਿ ਕਨਾਨ ਜਾਣ ਅਤੇ ਤੁਹਾਡੇ ਪਿਤਾ, ਸਾਰੀਆਂ ਔਰਤਾਂ ਅਤੇ ਬੱਚਿਆਂ ਨੂੰ ਗੱਡੀਆਂ ਵਿੱਚ ਬਿਠਾਕੇ ਵਾਪਸ ਆ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੁਹਾਨੂੰ ਇਹ ਆਗਿਆ ਹੈ। ਤੁਸੀਂ ਏਹ ਕਰੋ ਕਿ ਮਿਸਰ ਦੇਸ ਤੋਂ ਗੱਡੇ ਲੈ ਜਾਓ ਅਰ ਆਪਣੇ ਬਾਲ ਬੱਚੇ ਅਰ ਆਪਣੀਆਂ ਤੀਵੀਆਂ ਅਰ ਆਪਣੇ ਪਿਤਾ ਨੂੰ ਲੈ ਆਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੈਨੂੰ ਇਹ ਆਗਿਆ ਹੈ: ਤੁਸੀਂ ਇਹ ਕਰੋ ਕਿ ਮਿਸਰ ਦੇਸ਼ ਤੋਂ ਗੱਡੇ ਲੈ ਜਾਓ ਅਤੇ ਆਪਣੇ ਬਾਲ ਬੱਚੇ ਅਤੇ ਆਪਣੀਆਂ ਪਤਨੀਆਂ ਅਤੇ ਆਪਣੇ ਪਿਤਾ ਨੂੰ ਲੈ ਆਓ।