Genesis 45:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਰੋਂਦਾ ਰਿਹਾ ਅਤੇ ਫ਼ਿਰਊਨ ਦੇ ਘਰ ਦੇ ਸਾਰੇ ਮਿਸਰੀ ਲੋਕਾਂ ਨੇ ਇਸ ਨੂੰ ਸੁਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉੱਚੀ ਉੱਚੀ ਰੋਇਆ ਤਾਂ ਮਿਸਰੀਆਂ ਨੇ ਸੁਣਿਆ ਅਰ ਫ਼ਿਰਊਨ ਦੇ ਘਰਾਣੇ ਨੇ ਵੀ ਸੁਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉੱਚੀ-ਉੱਚੀ ਰੋਇਆ ਤਾਂ ਮਿਸਰੀਆਂ ਨੇ ਸੁਣਿਆ ਅਤੇ ਫ਼ਿਰਊਨ ਦੇ ਘਰਾਣੇ ਨੂੰ ਵੀ ਇਸ ਗੱਲ ਦੀ ਖ਼ਬਰ ਹੋਈ।