Genesis 45:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੇ ਸਾਰੇ ਸਮਾਨ ਨੂੰ ਇੱਥੇ ਲਿਆਉਣ ਦੀ ਚਿੰਤਾ ਨਾ ਕਰਨ। ਅਸੀਂ ਉਨ੍ਹਾਂ ਨੂੰ ਮਿਸਰ ਦੀਆਂ ਸਭ ਤੋਂ ਵੱਧੀਆਂ ਚੀਜ਼ਾਂ ਦੇਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੀ ਨਿਗਾਹ ਵਿੱਚ ਲਕੇ ਤੁਕੇ ਦਾ ਹਿਰਖ ਨਾ ਰਹੇ ਕਿਉਂਜੋ ਸਾਰੇ ਮਿਸਰ ਦੇਸ ਦੇ ਪਦਾਰਥ ਤੁਹਾਡੇ ਹੀ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਸਮਾਨ ਦਾ ਮੋਹ ਨਾ ਕਰਨਾ ਕਿਉਂ ਜੋ ਸਾਰੇ ਮਿਸਰ ਦੇਸ਼ ਦੇ ਪਦਾਰਥ ਤੁਹਾਡੇ ਹੀ ਹਨ।