Genesis 45:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਰਾਏਲ ਦੇ ਪੁੱਤਰਾਂ ਨੇ ਇਹੀ ਗੱਲ ਕੀਤੀ। ਯੂਸੁਫ਼ ਨੇ ਉਨ੍ਹਾਂ ਨੂੰ ਚੰਗੀਆਂ ਗੱਡੀਆਂ ਦੇ ਦਿੱਤੀਆਂ ਜਿਹਾ ਕਿ ਫ਼ਿਰਊਨ ਨੇ ਇਕਰਾਰ ਕੀਤਾ ਸੀ। ਅਤੇ ਯੂਸੁਫ਼ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਕਾਫ਼ੀ ਭੋਜਨ ਦੇ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਇਸਰਾਏਲ ਦੇ ਪੁੱਤ੍ਰਾਂ ਨੇ ਏਵੇਂ ਹੀ ਕੀਤਾ ਅਰ ਯੂਸੁਫ਼ ਨੇ ਫ਼ਿਰਊਨ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੂੰ ਗੱਡੇ ਦਿੱਤੇ ਅਰ ਉਨ੍ਹਾਂ ਨੂੰ ਰਸਤੇ ਲਈ ਰਸਤ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਯੂਸੁਫ਼ ਨੇ ਫ਼ਿਰਊਨ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੂੰ ਗੱਡੇ ਦਿੱਤੇ ਅਤੇ ਉਨ੍ਹਾਂ ਨੂੰ ਰਸਤੇ ਲਈ ਭੋਜਨ ਸਮੱਗਰੀ ਦਿੱਤੀ।