Genesis 45:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੇ ਹਰੇਕ ਭਰਾ ਨੂੰ ਚੰਗੇ ਕੱਪੜੇ ਦਾ ਸੂਟ ਦਿੱਤਾ। ਪਰ ਯੂਸੁਫ਼ ਨੇ ਬਿਨਯਾਮੀਨ ਨੂੰ ਸੁੰਦਰ ਕੱਪੜੇ ਦੇ ਪੰਜ ਸੂਟ ਦਿੱਤੇ। ਅਤੇ ਯੂਸੁਫ਼ ਨੇ ਬਿਨਯਾਮੀਨ ਨੂੰ ਚਾਂਦੀ ਦੇ 300 ਸਿੱਕੇ ਵੀ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਸਾਰਿਆਂ ਨੂੰ ਉਸ ਨੇ ਮਨੁੱਖਾਂ ਪਰਤੀ ਇੱਕ ਇੱਕ ਜੋੜਾ ਬਸਤ੍ਰ ਦਿੱਤਾ ਪਰ ਬਿਨਯਾਮੀਨ ਨੂੰ ਤਿੰਨ ਸੌ ਟਕੇ ਚਾਂਦੀ ਅਰ ਪੰਜ ਜੋੜੇ ਬਸਤਰ ਦਿੱਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਸਾਰਿਆਂ ਨੂੰ ਇੱਕ-ਇੱਕ ਜੋੜਾ ਬਸਤਰ ਦਿੱਤਾ ਪਰ ਬਿਨਯਾਮੀਨ ਨੂੰ ਤਿੰਨ ਸੌ ਚਾਂਦੀ ਦੇ ਸਿੱਕੇ ਅਤੇ ਪੰਜ ਜੋੜੇ ਬਸਤਰ ਦਿੱਤੇ।