Genesis 45:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੇ ਆਪਣੇ ਪਿਤਾ ਨੂੰ ਵੀ ਸੁਗਾਤਾਂ ਭੇਜੀਆਂ। ਉਸ ਨੇ ਮਿਸਰ ਦੀਆਂ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੇ ਥੈਲੇ ਦਸ ਖੋਤਿਆਂ ਉੱਤੇ ਲੱਦ ਦਿੱਤੇ। ਅਤੇ ਉਸ ਨੇ ਆਪਣੇ ਪਿਤਾ ਦੇ ਵਾਪਸੀ ਸਫ਼ਰ ਲਈ ਦਸ ਖੋਤੇ ਅਨਾਜ ਰੋਟੀ ਅਤੇ ਹੋਰ ਭੋਜਨ ਨਾਲ ਲੱਦ ਹੋਏ ਵੀ ਭੇਜੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਪਿਤਾ ਨੂੰ ਏਹ ਕੁਝ ਘੱਲਿਆ ਅਰਥਾਤ ਦਸ ਖੋਤੇ ਮਿਸਰ ਦੇ ਪਦਾਰਥਾਂ ਦੇ ਲਦੇ ਹੋਏ ਅਰ ਦਸ ਖੋਤੀਆਂ ਅੰਨ ਦਾਣੇ ਅਰ ਆਪਣੇ ਪਿਤਾ ਦੇ ਰਸਤੇ ਲਈ ਹੋਰ ਖਾਦ ਖੁਰਾਕ ਦੀਆਂ ਲੱਦੀਆਂ ਹੋਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਪਣੇ ਪਿਤਾ ਨੂੰ ਜੋ ਕੁਝ ਭੇਜਿਆ ਉਹ ਇਹ ਹੈ ਅਰਥਾਤ ਮਿਸਰ ਦੇ ਚੰਗੇ ਪਦਾਰਥਾਂ ਦੇ ਲੱਦੇ ਹੋਏ ਦਸ ਗਧੇ ਅਤੇ ਅੰਨ-ਦਾਣੇ ਅਤੇ ਆਪਣੇ ਪਿਤਾ ਦੇ ਰਸਤੇ ਲਈ ਹੋਰ ਭੋਜਨ-ਸਮੱਗਰੀ ਦੀਆਂ ਲੱਦੀਆਂ ਹੋਈਆਂ ਦਸ ਗਧੀਆਂ।