Genesis 45:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵਿਦਾ ਕਰ ਦਿੱਤਾ। ਅਤੇ ਜਦੋਂ ਉਹ ਜਾਣ ਲੱਗੇ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਸਿੱਧੇ ਘਰ ਜਾਇਓ। ਅਤੇ ਰਸਤੇ ਵਿੱਚ ਲੜਿਓ ਨਾ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਐਉਂ ਉਸ ਨੇ ਆਪਣੇ ਭਰਾਵਾਂ ਨੂੰ ਵਿਦਿਆ ਕੀਤਾ ਅਰ ਉਹ ਚਲੇ ਗਏ ਅਰ ਉਸ ਨੇ ਉਨ੍ਹਾਂ ਨੂੰ ਆਖਿਆ, ਕਿਤੇ ਰਸਤੇ ਵਿੱਚ ਘਾਬਰਿਓ ਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਪਣੇ ਭਰਾਵਾਂ ਨੂੰ ਵਿਦਿਆ ਕੀਤਾ ਅਤੇ ਓਹ ਚਲੇ ਗਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਕਿਤੇ ਰਸਤੇ ਵਿੱਚ ਝਗੜਾ ਨਾ ਕਰਿਓ।